17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਮਾਣਾ, 16 ਅਗਸਤ (ਪ੍ਰੀਤਮ ਸਿੰਘ ਨਾਗੀ)-ਪਿੰਡ ਸਿਆਣਾ ਸੈਦਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਠਵੀਂ ਪਾਤਿਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਹੋਰ ਵੀ ਕੁਝ ਬੁਲਾਰਿਆਂ ਨੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 17-08-2026
ਸਮਾਣਾ, 16 ਅਗਸਤ (ਪ੍ਰੀਤਮ ਸਿੰਘ ਨਾਗੀ)-ਪਿੰਡ ਸਿਆਣਾ ਸੈਦਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਠਵੀਂ ਪਾਤਿਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਹੋਰ ਵੀ ਕੁਝ ਬੁਲਾਰਿਆਂ ਨੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਹ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਹਰ ਸਾਲ ਹੀ ਮਨਾਇਆ ਜਾਂਦਾ ਹੈ। ਮਲਕਪੁਰ ਪਿੰਡ ਦੇ ਭਾਈ ਭਗਵਾਨ ਸਿੰਘ ਤੇ ਬਿੰਦਰ ਸਿੰਘ ਨੇ ਵੀ ਇਸ ਸਮੇਂ ਆਪਣੇ ਵਿਚਾਰ ਪ੍ਰਗਟ ਕੀਤੇ।
ਪਿਛਲੀ ਖ਼ਬਰ ਸਮਾਣਾ ਦੇ ਪਬਲਿਕ ਕਾਲਜ ’ਚ ਐਸ. ਡੀ. ਐਮ. ਰਿਚਾ ਗੋਇਲ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਸਮਾਣਾ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੀਤਾ ਜਾਵੇਗਾ-ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।