ਤਰਕਸ਼ੀਲ ਸੁਸਾਇਟੀ ਇਕਾਈ ਗੁਰੂਹਰਸਹਾਏ ਨੇ ਮੋਬਾਈਲ ਵੈਨ ਰਾਹੀਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ
ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜੀ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਬੁਲਾਰਾ ਪੰਜਾਬ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਡੀਪੂ ਹੋਲਡਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।
ਤਰਕਸ਼ੀਲ ਸੁਸਾਇਟੀ ਵਲੋਂ ਸਾਹਿਤ ਮੋਬਾਇਲ ਵੈਨ ਰਾਹੀਂ ਪੁਸਤਕਾਂ ਦੀ ਲਗਾਈ ਗਈ ਪ੍ਰਦਰਸ਼ਨੀ ’ਚ ਸਕੂਲੀ ਵਿਦਿਆਰਥਣਾਂ ਰੁਚੀ ਵਿਖਾਉਂਦੀਆਂ ਹੋਈਆਂ। ਤਸਵੀਰ: ਆਰ.ਐਸ.ਧੁੰਨਾ
18-08-2026