ਅਪਾਹਜ ਤੇ ਲੋੜਵੰਦ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
ਬਰਗਾੜੀ, 17 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.
??
ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਾਲ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ, ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ, ਚੇਅਰਮੈਨ ਸੁਖਜਿੰਦਰ ਸਿੰਘ ਕੌਣੀ, ਜਸ਼ਨ ਬਰਾੜ ਤੇ ਹੋਰ। ਤਸਵੀਰ ਤੇ ਵੇਰਵਾ: ਰਣਜੀਤ ਸਿੰਘ ਢਿੱਲੋਂ
ਬਰਗਾੜੀ ਦੇ ਅਪਾਹਜ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ, ਸੁਖਜੰਤ ਸਿੰਘ ਸਦਿਉੜਾ ਆਦਿ। ਤਸਵੀਰ : ਸੁਖਰਾਜ ਸਿੰਘ ਗੋਂਦਾਰਾ
18-08-2026