ਸੀਵਰੇਜ ਦੇ ਗੰਦੇ ਪਾਣੀ ’ਚ ਡੁੱਬਿਆ ਸ਼ਹਿਰ, ਫੋਕੇ ਵਾਅਦੇ ਤੇ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਘੂਕ ਸੁੱਤੀ-ਸਾਬਕਾ ਵਿਧਾਇਕ ਕੰਬੋਜ਼ ਮਹਾਂਮਾਰੀ ਦੀ ਦਹਲੀਜ਼ ਦੇ ਸ਼ਹਿਰ, ਸੀਵਰੇਜ ਪ੍ਰਣਾਲੀ ਪੂਰੀ ਤਰ੍ਹਾਂ ਠੱਪ
ਰਾਜਪੁਰਾ, 17 ਅਗਸਤ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਸੀਵਰੇਜ ਦਾ ਪਾਣੀ ਗਲੀਆਂ ਤੇ ਸੜਕਾਂ ਵਿਚ ਫਿਰ ਰਿਹਾ ਹੈ ਪਰ ਪ੍ਰਸ਼ਾਸਨ ਕੰਨਾਂ ਵਿਚ ਤੇਲ ਪਾ ਕੇ ਘੂਕ ਸੁੱਤਾ ਪਿਆ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਸ਼ਾਮ ਨਗਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਅਜੀਤ ਡੈਸਕ
18-08-2026