18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਧਰਮਗੜ੍ਹ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ 60 ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਧਰਮਗੜ੍ਹ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ। ਪੰਜ ਪਿਆਰਿਆਂ ਵਲੋਂ ਨਗਰ ਤੇ ਇਲਾਕੇ ਦੀਆਂ ਸੰਗਤਾਂ ਸਮੇਤ 60 ਪ੍ਰਾਣੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ।

ਅਜੀਤ ਡੈਸਕ 18-08-2026
ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਧਰਮਗੜ੍ਹ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ। ਪੰਜ ਪਿਆਰਿਆਂ ਵਲੋਂ ਨਗਰ ਤੇ ਇਲਾਕੇ ਦੀਆਂ ਸੰਗਤਾਂ ਸਮੇਤ 60 ਪ੍ਰਾਣੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ । ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਵਾਲੇ ਪ੍ਰਾਣੀਆਂ ਨੂੰ ਪੰਜ ਪਿਆਰਿਆਂ ਵਲੋਂ ਸਿੱਖੀ ਦੀਆਂ ਰਹਿਤ ਮਰਿਆਦਾ ਤੇ ਪਰੰਪਰਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਅੰਮ੍ਰਿਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰਬੰਧਕਾਂ ਵਲੋਂ ਕਕਾਰ ਮੁਫਤ ਮੁਹੱਈਆ ਕਰਵਾਏ ਗਏ ਤੇ ਪ੍ਰਾਣੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਹਲਕਾ ਸਨੌਰ ਵਿਕਾਸ ਪੱਖੋਂ ਪਛੜਿਆ, ਲਿੰਕ ਸੜਕਾਂ ਖ਼ਸਤਾ-ਹਾਲ ਤੇ ਘੱਗਰ ਦਾ ਨਹੀਂ ਨਿਕਲਿਆ ਸਥਾਈ ਹੱਲ-ਡਾ. ਤੇਜਾ ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ’ਚ ਡੁੱਬਿਆ ਸ਼ਹਿਰ, ਫੋਕੇ ਵਾਅਦੇ ਤੇ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਘੂਕ ਸੁੱਤੀ-ਸਾਬਕਾ ਵਿਧਾਇਕ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।