24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਵਾਸੀਆਂ ਦਾ ਭਾਜਪਾ ਪ੍ਰਤੀ ਵਧਦਾ ਪਿਆਰ ਸੂਬੇ ‘ਚ ਭਾਜਪਾ ਸਰਕਾਰ ਆਉਣ ਦੇ ਸੰਕੇਤ-ਬੱਬੂ, ਬਿੱਟੂ

ਨਾਭਾ, 23 ਅਗਸਤ (ਜਗਨਾਰ ਸਿੰਘ ਦੁਲੱਦੀ)-ਦੇਸ਼ ’ਚ ਚੱਲ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਜਪਾ ਸਰਕਾਰ ਵਲੋਂ ਦੇਸ਼ ਹਿੱਤ ‘ਚ ਕੀਤੇ ਜਾ ਰਹੇ ਸ਼ਾਲਾਘਾਯੋਗ ਕਾਰਜਾਂ ਦੇ ਚਲਦਿਆਂ ਪੰਜਾਬ ‘ਚ ਵੀ ਲੋਕਾਂ ਦੀ ਭਾਜਪਾ ਨਾਲ ਨੇੜਤਾ ਵਧ ਰਹੀ ਹੈ ਅਤੇ ਜਿਸ ਤਰ੍ਹਾਂ ਹੁਣ ਪੰਜਾਬ ਦੇ ਲੋਕਾਂ ਵਲੋਂ ਭਾਜਪਾ ਦੇ ਲੋਕ ਪੱਖੀ ਕੰਮਾਂ ‘ਤੇ ਮੋਹਰ ਲਗਾ ਕੇ ਪਿਆਰ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ, ਉਹ ਪੰਜਾਬ ਅੰਦਰ ਭਾਜਪਾ ਦੇ ਸੁਨਹਿਰੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਹ ਪ੍ਰਗਟਾਵਾ ਬੀ.

ਭਾਜਪਾ ਆਗੂ ਰਾਜੇਸ਼ ਬਾਂਸਲ ਬੱਬੂ, ਬਰਿੰਦਰ ਬਿੱਟੂ 24-08-2026
ਨਾਭਾ, 23 ਅਗਸਤ (ਜਗਨਾਰ ਸਿੰਘ ਦੁਲੱਦੀ)-ਦੇਸ਼ ’ਚ ਚੱਲ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਜਪਾ ਸਰਕਾਰ ਵਲੋਂ ਦੇਸ਼ ਹਿੱਤ ‘ਚ ਕੀਤੇ ਜਾ ਰਹੇ ਸ਼ਾਲਾਘਾਯੋਗ ਕਾਰਜਾਂ ਦੇ ਚਲਦਿਆਂ ਪੰਜਾਬ ‘ਚ ਵੀ ਲੋਕਾਂ ਦੀ ਭਾਜਪਾ ਨਾਲ ਨੇੜਤਾ ਵਧ ਰਹੀ ਹੈ ਅਤੇ ਜਿਸ ਤਰ੍ਹਾਂ ਹੁਣ ਪੰਜਾਬ ਦੇ ਲੋਕਾਂ ਵਲੋਂ ਭਾਜਪਾ ਦੇ ਲੋਕ ਪੱਖੀ ਕੰਮਾਂ ‘ਤੇ ਮੋਹਰ ਲਗਾ ਕੇ ਪਿਆਰ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ, ਉਹ ਪੰਜਾਬ ਅੰਦਰ ਭਾਜਪਾ ਦੇ ਸੁਨਹਿਰੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਹ ਪ੍ਰਗਟਾਵਾ ਬੀ. ਜੇ. ਪੀ. ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਅਤੇ ਮੁੱਖ ਸੇਵਾਦਾਰ ਬਰਿੰਦਰ ਬਿੱਟੂ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਾਹੇ ਮੁਫ਼ਤ ਇਲਾਜ, ਕਿਸਾਨਾਂ ਦੀ ਪ੍ਰਤੀ ਮਹੀਨਾ ਵਿੱਤੀ ਸਹਾਇਤਾ, ਫ਼ਸਲ ਬੀਮਾ, ਦਿਹਾੜੀਦਾਰਾਂ ਨੂੰ ਰੋਜ਼ਗਾਰ, ਪੈਨਸ਼ਨਾਂ ਸਮੇਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹੋਰ ਵੀ ਕਈ ਤਰ੍ਹਾਂ ਦੀਆਂ ਸਕੀਮਾਂ ਲਾਗੂ ਕੀਤੀਆਂ ਹੋਈਆਂ ਹਨ, ਜਿਸ ਤੋਂ ਕਾਰੋਬਾਰੀ ਤੋਂ ਲੈ ਕੇ ਹੇਠਲੇ ਪੱਧਰ ਤੱਕ ਦਾ ਮਿਹਨਤਕਸ਼ ਖੁਸ਼ ਵਿਖਾਈ ਦੇ ਰਿਹਾ ਹੈ।
ਪਿਛਲੀ ਖ਼ਬਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਨੌਰ ਵਿਚ ਵੱਡਾ ਇਕੱਠ, ‘ਆਪ’ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਮਹਿਲਾ ਵਕੀਲਾਂ ਨੇ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।