25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

2027 ’ਚ ਹਰ ਵਰਗ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ-ਗੌਰਵ ਸੰਧੂ

ਪਟਿਆਲਾ, 24 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਵਿਚ ਸਨੌਰ ’ਚ ਕਾਂਗਰਸ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ 2027 ਵਿਚ ਸਨੌਰ ਦੇ ਲੋਕ ਮਨ ਬਣਾ ਕੇ ਬੈਠੇ ਹਨ ਕਿ ਕਾਂਗਰਸੀ ਨੌਜਵਾਨਾਂ ਦੇ ਉੱਦਮ ਤੇ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਕਾਂਗਰਸੀਆਂ ਦੀ ਮਿਹਨਤ ਸਦਕਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।

ਅਜੀਤ ਡੈਸਕ 25-08-2026
ਪਟਿਆਲਾ, 24 ਅਗਸਤ (ਧਰਮਿੰਦਰ ਸਿੰਘ ਸਿੱਧੂ)-ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਵਿਚ ਸਨੌਰ ’ਚ ਕਾਂਗਰਸ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ 2027 ਵਿਚ ਸਨੌਰ ਦੇ ਲੋਕ ਮਨ ਬਣਾ ਕੇ ਬੈਠੇ ਹਨ ਕਿ ਕਾਂਗਰਸੀ ਨੌਜਵਾਨਾਂ ਦੇ ਉੱਦਮ ਤੇ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਕਾਂਗਰਸੀਆਂ ਦੀ ਮਿਹਨਤ ਸਦਕਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਬਲਬੀਰ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ, ਜਸਕਰਨ ਸਿੰਘ, ਬਿਕਰਮਜੀਤ ਸਿੰਘ, ਕਰਨ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਤਰਸੇਮ ਸਿੰਘ, ਸਮਸ਼ੇਰ ਸਿੰਘ ਭਟੇੜੀ, ਜਗਵਿੰਦਰ ਸੰਧੂ, ਸੁਖਵਿੰਦਰ ਸੰਧੂ, ਨਿਹਾਲ ਸਿੰਘ, ਪ੍ਰਦੀਪ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ‘ਫੀਸ ਵਾਧੇ ਵਿਰੋਧੀ ਫਰੰਟ’ ਵਲੋਂ ਪੱਕੇ ਮੋਰਚੇ ਦੇ 13ਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਅਗਲੀ ਖ਼ਬਰ ਸੁਣਨ ਤੇ ਬੋਲਣ ਤੋਂ ਅਸਮਰਥ ਨਾਬਾਲਗ ਲੜਕੀ ਨਾਲ ਜਬਰਦਸਤੀ ਦੀ ਕੋਸ਼ਿਸ਼-ਇਕ ਕਾਬੂ ਸਬਜ਼ੀ ਵੇਚਣ ਵਾਲੇ ਦੇ ਨਾਂਅ ’ਤੇ ਸਾਇਬਰ ਠੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।