ਕਿਸਾਨ ਯੂਨੀਅਨ ਸਿੱਧੂਪੁਰ ਨੇ ਮੰਗਾਂ ਨੂੰ ਲੈ ਕੇ ਲਾਇਆ ਧਰਨਾ, ਸੜਕ ਕੀਤੀ ਜਾਮ
ਰਾਜਪੁਰਾ, 29 ਅਗਸਤ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਹਾਈਵੇ ’ਤੇ ਅਮਰਦੀਪ ਕਾਲੋਨੀ ਦੇ ਸਾਹਮਣੇ ਸਿਖਰ ਦੁਪਹਿਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ ਆਵਾਜਾਈ ਜਾਮ ਕਰ ਦਿੱਤੀ। ਇਸ ਕਾਰਨ ਰਾਹਗੀਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਰਾਜਪੁਰਾ-ਪਟਿਆਲਾ ਰੋਡ ’ਤੇ ਅਮਰਦੀਪ ਕਾਲੋਨੀ ਸਾਹਮਣੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ : ਰਣਜੀਤ ਸਿੰਘ
30-08-2026