08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਕਾਰੀ ਸਕੂਲ ਮੂੰਗੋ ’ਚ ਅਧਿਆਪਕ ਦਿਵਸ ਮਨਾਇਆ

ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੂੰਗੋ ਬਲਾਕ ਭਾਦਸੋਂ-2 ਪਟਿਆਲਾ ਵਿਖੇ ਅਧਿਆਪਕ-ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਹਰਮੇਸ਼ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਸਮੂਹ ਅਧਿਆਪਕ ਵਰਗ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ।

ਅਜੀਤ ਡੈਸਕ 07-09-2026
ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੂੰਗੋ ਬਲਾਕ ਭਾਦਸੋਂ-2 ਪਟਿਆਲਾ ਵਿਖੇ ਅਧਿਆਪਕ-ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਹਰਮੇਸ਼ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਸਮੂਹ ਅਧਿਆਪਕ ਵਰਗ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਬਾਲ-ਗੀਤ ਪੇਸ਼ ਕਰਦੇ ਹੋਏ ਬਾਕਮਾਲ ਪੇਸ਼ਕਾਰੀਆਂ ਵਿਖਾਈਆਂ। ਇਸ ਮੌਕੇ ਸਕੂਲ ਸਟਾਫ਼ ਤੇ ਆਂਗਨਵਾੜੀ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸਕੂਲਾਂ ’ਚੋਂ ਖਿਡਾਰੀ ਲੱਭਣ ਦੇ ਸਰਕਾਰ ਦੇ ਦਾਅਵੇ ਨਿਕਲੇ ਝੂਠੇ- ਡਾ. ਮੱਟੂ ਅਗਲੀ ਖ਼ਬਰ ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ- ਭੱਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।