12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਵੋਟਾਂ ਦੀ ਗਿਣਤੀ ਜਾਰੀ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੀਆਂ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ ਅਤੇ 2223 ਵੋਟਾਂ ’ਚੋਂ 1932 ਵੋਟਾਂ ਭੁਗਤੀਆਂ। ਇਸ ਦੀ ਪੁਸ਼ਟੀ ਰਿਟਰਨਿੰਗ ਅਫ਼ਸਰ ਇੰਦਰਜੀਤ ਸਿੰਘ ਮਾਨ ਨੇ ਕੀਤੀ।

ਐਡ. ਬਿਕਰਮਜੀਤ ਸਿੰਘ ਭੁੱਲਰ, ਐਡ. ਅਵਨੀਤ ਸਿੰਘ ਬਲਿੰਗ 12-09-2026
ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੀਆਂ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ ਅਤੇ 2223 ਵੋਟਾਂ ’ਚੋਂ 1932 ਵੋਟਾਂ ਭੁਗਤੀਆਂ। ਇਸ ਦੀ ਪੁਸ਼ਟੀ ਰਿਟਰਨਿੰਗ ਅਫ਼ਸਰ ਇੰਦਰਜੀਤ ਸਿੰਘ ਮਾਨ ਨੇ ਕੀਤੀ। ਉਨ੍ਹਾਂ ਦਸਿਆ ਕਿ ਵੋਟਾਂ ਦੀ ਗਿਣਤੀ ਚਲਣ ਕਾਰਨ ਨਤੀਜੇ ਦੇਰ ਰਾਤ ਨੂੰ ਆਉਣ ਦੀ ਸੰਭਾਵਨਾ ਹੈ। ਇਸ ਵਾਰ ਪ੍ਰਧਾਨਗੀ ਦਾ ਮੁਕਾਬਲਾ ਦੋ ਵਾਰ ਪਟਿਆਲਾ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਐਡ. ਬਿਕਰਮਜੀਤ ਸਿੰਘ ਭੁੱਲਰ ਤੇ ਨੌਜਵਾਨ ਵਕੀਲ ਅਵਨੀਤ ਸਿੰਘ ਬਲਿੰਗ ਧੜੇ ਦੇ ਵਿਚਕਾਰ ਹੈ। ਦੋਵਾਂ ਧੜਿਆਂ ਵਲੋਂ ਆਪੋ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਨੇ ਫੂਕਿਆ ਵਿੱਤ ਮੰਤਰੀ ਦਾ ਪੁਤਲਾ ਅਗਲੀ ਖ਼ਬਰ ਬੈਂਕ ਮੁਲਾਜ਼ਮਾਂ ਨੇ ਹੜਤਾਲ ਕਰ ਕੀਤਾ ਕੰਮ ਕਾਜ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।