15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵਲੋਂ ਬੱਸ ਰਵਾਨਾ

ਪਟਿਆਲਾ, 14 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾਂ ਵਾਲਾ ਗੇਟ ਤੋਂ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਸਨ।

ਅਜੀਤ ਡੈਸਕ 15-09-2026
ਪਟਿਆਲਾ, 14 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾਂ ਵਾਲਾ ਗੇਟ ਤੋਂ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਸਨ। ਲੋਕਾਂ ਨੇ ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਪਿਛਲੀ ਖ਼ਬਰ 7 ਮਹੀਨੇ ਬੀਤ ਜਾਣ ’ਤੇ ਵੀ ਪੁਲਿਸ ਤੋਂ ਹਾਲੇ ਤੱਕ ਨਹੀਂ ਮਿਲਿਆ ਇਨਸਾਫ਼- ਜਸਵਿੰਦਰ ਸਿੰਘ ਪਰਿਵਾਰ ਨੂੰ ਇਨਸਾਫ਼ ਦਿਵਾਉਣ... ਅਗਲੀ ਖ਼ਬਰ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ’ਚ ਯੋਗਾ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।