18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੜਕ ਹਾਦਸੇ ’ਚ ਇਕ ਦੀ ਮੌਤ ਘਰ ’ਚੋਂ ਸਕੂਟਰੀ ਤੇ ਸਿਲੰਡਰ ਚੋਰੀ

ਪਟਿਆਲਾ, 17 ਸਤੰਬਰ (ਅ. ਸ.

ਅਜੀਤ ਡੈਸਕ 18-09-2026
ਪਟਿਆਲਾ, 17 ਸਤੰਬਰ (ਅ. ਸ. ਆਹਲੂਵਾਲੀਆ)-ਥਾਣਾ ਤਿ੍ਪੜੀ ਇਲਾਕੇ ’ਚ ਆਉਂਦੇ ਕੇਂਦਰੀ ਜੇਲ੍ਹ ਪਟਿਆਲਾ ਸੜਕ ’ਤੇ ਇਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਇਸ ਸੰਬੰਧੀ ਪਾਲ ਸਿੰਘ ਵਲੋਂ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਕੇਂਦਰੀ ਜੇਲ੍ਹ ਰੋਡ ’ਤੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੇ ਲੜਕੇ ’ਚ ਟੱਕਰ ਮਾਰੀ ਜਿਸ ’ਚ ਉਸ ਦੇ ਲੜਕੇ ਦੀ ਮੌਤ ਹੋ ਗਈ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਵਿਖ਼ੇ 23 ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ- ਰੁਪਿੰਦਰ ਕੌਰ ਬਖਸ਼ੀਵਾਲਾ ਅਗਲੀ ਖ਼ਬਰ ਚੂਰਾ ਪੋਸਤ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।