18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੀ ਵਿਦਿਆਰਥਣ ਦੀ ਨਵੋਦਿਆ ਲਈ ਹੋਈ ਚੋਣ

ਘਨੌਲੀ, 17 ਸਤੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੀ ਵਿਦਿਆਰਥਣ ਨਵੋਦਿਆ ਵਿਦਿਆਲਿਆ ਲਈ ਚੁਣੀ ਗਈ। ਸਕੂਲ ਮੁਖੀ ਮਾਸਟਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2026-27 ਦੌਰਾਨ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਨੇ ਨਵੋਦਿਆ ਵਿਦਿਆਲੇ ਲਈ ਪ੍ਰੀਖਿਆ ਦਿੱਤੀ ਸੀ।

ਅਜੀਤ ਡੈਸਕ 18-09-2026
ਘਨੌਲੀ, 17 ਸਤੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੀ ਵਿਦਿਆਰਥਣ ਨਵੋਦਿਆ ਵਿਦਿਆਲਿਆ ਲਈ ਚੁਣੀ ਗਈ। ਸਕੂਲ ਮੁਖੀ ਮਾਸਟਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2026-27 ਦੌਰਾਨ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਨੇ ਨਵੋਦਿਆ ਵਿਦਿਆਲੇ ਲਈ ਪ੍ਰੀਖਿਆ ਦਿੱਤੀ ਸੀ। ਜਿਸ ਵਿਚੋਂ ਇੱਕ ਵਿਦਿਆਰਥਣ ਰਣਜੀਤ ਕੌਰ ਪੁੱਤਰੀ ਸੇਵਾ ਸਿੰਘ ਦਾ ਨਾਂ ਵੇਟਿੰਗ ਸੂਚੀ ਵਿਚੋਂ ਸਲੈਕਟ ਹੋ ਕੇ ਆ ਗਿਆ ਹੈ। ਇਸ ਮੌਕੇ ਸਕੂਲ ਸਟਾਫ ਅਤੇ ਐਸ.ਐਮਸੀ ਕਮੇਟੀ ਮੈਂਬਰਾਂ ਨੇ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ, ਬੱਚੇ ਦੇ ਮਾਪੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਸਦਮਾ ਮਾਤਾ ਜੀ ਦਾ ਦਿਹਾਂਤ ਅਗਲੀ ਖ਼ਬਰ ਪੀ.ਐਲ.ਡਬਲਿਊ ਵਲੋਂ ਏ.ਆਈ-ਬੇਸਡ ਓ.ਐਚ.ਈ. ਮਾਨੀਟਰਿੰਗ ਸਿਸਟਮ ਨਾਲ ਲੈਸ ਪਹਿਲਾ ਲੋਕੋਮੋਟਿਵ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।