ਯੂ.ਪੀ.ਆਈ. ਲੈਣ-ਦੇਣ ’ਤੇ ਟੈਕਸ ਲਗਾਉਣਾ ਕਾਲੇ ਧਨ ਨੂੰ ਉਤਸ਼ਾਹਿਤ ਕਰਨ ਵਾਲਾ ਫੈਸਲਾ-ਮੋਦਗਿਲ, ਰਾਣਾ
ਸਮਾਣਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ ਅਤੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਮੈਂਬਰ ਨਗਰ ਕੌਂਸਲ ਮਨਜਿੰਦਰ ਸਿੰਘ ਰਾਣਾ ਨੇ ਕੇਂਦਰ ਸਰਕਾਰ ਵਲੋਂ ਯੂ. ਪੀ.
ਅਸ਼ੋਕ ਮੋਦਗਿਲ, ਮਨਜਿੰਦਰ ਸਿੰਘ ਰਾਣਾ
20-09-2026