ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਸਮਾਣਾ, 28 ਸਤੰਬਰ (ਸਾਹਿਬ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ’ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿਸਟਰਡ) ਨਾਭਾ ਕਲੋਨੀ ਸਮਾਣਾ ਵਲੋਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਅਜੀਤ ਡੈਸਕ
29-09-2026