ਪੰਜਾਬ ਵਾਸੀ 2027 ’ਚ ਬਣਾਉਣਗੇ ਕਾਂਗਰਸ ਦੀ ਸਰਕਾਰ- ਸਿਆਣ, ਰੂਪਰਾਏ
ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨਾਲ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਨਾਭਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਬੀ.
ਨਾਭਾ ਵਿਖੇ ਕੁਲਵੰਤ ਸਿੰਘ ਸਿਆਣ ਹਲਕਾ ਪ੍ਰਧਾਨ ਬੀ.ਸੀ. ਵਿੰਗ ਅਤੇ ਹਰਜੀਤ ਸਿੰਘ ਰੂਪਰਾਏ ਉਪ ਪ੍ਰਧਾਨ ਬੀ.ਸੀ. ਵਿੰਗ ਗੱਲਬਾਤ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ
30-09-2026