ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਵਲੋਂ ਕਰਵਾਇਆ ਵਿਦਿਆਰਥੀਆਂ ਦਾ ਰਾਸ਼ਟਰੀ ਸਮੂਹ ਗਾਨ ਮੁਕਾਬਲਾ
ਨਾਭਾ, 3 ਅਕਤੂਬਰ (ਵਰਿੰਦਰ ਵਰਮਾ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਵਲੋਂ ਪ੍ਰਧਾਨ ਓਮ ਪ੍ਰਕਾਸ਼ ਠੇਕੇਦਾਰ ਅਤੇ ਜਰਨਲ ਸਕੱਤਰ ਵਿਕਾਸ ਮਿੱਤਲ ਦੀ ਅਗਵਾਈ ਹੇਠ ਰਾਸ਼ਟਰੀ ਸਮੂਹ ਗਾਣ ਮੁਕਾਬਲਾ ਸ੍ਰੀ ਊਸ਼ਾ ਮਾਤਾ ਪਬਲਿਕ ਸਕੂਲ, ਦੁਲੱਦੀ ਗੇਟ ਨਾਭਾ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਾਈਸ ਪ੍ਰਿੰਸੀਪਲ ਨਵਨੀਤ ਕੌਰ ਨੇ ਦੀਪਕ ਜਲਾ ਕੇ ਕੀਤੀ।
ਡਾ. ਸੰਜੇ ਗੋਇਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹਨ ਓਮ ਪ੍ਰਕਾਸ਼ ਗਰਗ, ਲਲਿਤ ਸ਼ਰਮਾ, ਵਿਕਾਸ ਮਿੱਤਲ, ਸ਼ੀਤਲ ਜੈਨ ਅਤੇ ਹੋਰ। ਤਸਵੀਰ : ਵਰਿੰਦਰ ਵਰਮਾ
04-10-2026