14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਆਪਣਾ ਵਾਅਦਾ ਨਿਭਾਵੇ ਸੂਬਾ ਸਰਕਾਰ- ਟੌਹੜਾ

ਭਾਦਸੋਂ, 13 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਲਗਪਗ ਪੌਣੇ ਪੰਜ ਸਾਲ ਹੋ ਚੁੱਕੇ ਹਨ। ਚੋਣਾਂ ਵੇਲੇ ਕੀਤੇ ਵਾਅਦੇ ਅਨੁਸਾਰ ਸੂਬਾ ਸਰਕਾਰ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਆਪਣਾ ਵਾਅਦਾ ਨਿਭਾਵੇ।

ਅਜੀਤ ਡੈਸਕ 14-10-2026
ਭਾਦਸੋਂ, 13 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਲਗਪਗ ਪੌਣੇ ਪੰਜ ਸਾਲ ਹੋ ਚੁੱਕੇ ਹਨ। ਚੋਣਾਂ ਵੇਲੇ ਕੀਤੇ ਵਾਅਦੇ ਅਨੁਸਾਰ ਸੂਬਾ ਸਰਕਾਰ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਆਪਣਾ ਵਾਅਦਾ ਨਿਭਾਵੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਆਊਟ ਸੋਰਸ ਮੁਲਾਜ਼ਮ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ ਕਿ ਉਹਨਾਂ ਨਾਲ ਜੋ ਵਾਅਦੇ ਕੀਤੇ ਗਏ ਸਨ। ਉਸ ਅਨੁਸਾਰ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ, ਸਾਰੇ ਭੱਤੇ ਦਿੱਤੇ ਜਾਣ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਨਿਰਵਾਹ ਵਧੀਆ ਤਰੀਕੇ ਨਾਲ ਕਰ ਸਕਣ ਅਤੇ ਮਾਨਸਿਕ ਪਰੇਸ਼ਾਨੀ ਤੋਂ ਬਚ ਸਕਣ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਅਗਲੀ ਖ਼ਬਰ ਝੋਟਾ ਦੇ ਕਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ- ਬਿੱਟੂ ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।