16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹਾਦਸੇ ’ਚ ਜ਼ਖਮੀ ਵਿਅਕਤੀ ਦੀ ਹਸਪਤਾਲ ’ਚ ਮੌਤ

ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)-ਨਾਭਾ ਰੋਡ ਉਤੇ ਪਿੰਡ ਕਲਿਆਣ ਲਾਗੇ ਵਾਪਰੇ ਇਕ ਸੜਕੇ ਹਾਦਸੇ ਵਿਚ ਹੋਏ ਜ਼ਖਮੀ ਵਿਅਕਤੀ ਨੂੰ ਜਦੋਂ ਹਸਪਤਾਲ ਵਿਚ ਲੈ ਕੇ ਜਾਇਆ ਗਿਆ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਸ਼ਿਕਾਇਤ ਦਰਸ਼ਨ ਸਿੰਘ ਨੇ ਥਾਣਾ ਬਖਸ਼ੀਵਾਲਾ ਵਿਚ ਦਰਜ ਕਰਵਾਈ ਕਿ ਉਹ ਪਿੰਡ ਰੱਖੜਾ ਲਾਗੇ ਜਾ ਰਿਹਾ ਸੀ ਇਸ ਦੌਰਾਨ ਠੇਕੇ ਸਾਹਮਣੇ ਜਖਮੀ ਹਾਲਤ ਵਿਚ ਪਿਆ ਸੀ, ਜਿਸ ਨੂੰ ਕਿਸੇ ਵਾਹਨ ਨੇ ਫੇਟ ਮਾਰੀ ਸੀ।

ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)-ਨਾਭਾ ਰੋਡ ਉਤੇ ਪਿੰਡ ਕਲਿਆਣ ਲਾਗੇ ਵਾਪਰੇ ਇਕ ਸੜਕੇ ਹਾਦਸੇ ਵਿਚ ਹੋਏ ਜ਼ਖਮੀ ਵਿਅਕਤੀ ਨੂੰ ਜਦੋਂ ਹਸਪਤਾਲ ਵਿਚ ਲੈ ਕੇ ਜਾਇਆ ਗਿਆ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਸ਼ਿਕਾਇਤ ਦਰਸ਼ਨ ਸਿੰਘ ਨੇ ਥਾਣਾ ਬਖਸ਼ੀਵਾਲਾ ਵਿਚ ਦਰਜ ਕਰਵਾਈ ਕਿ ਉਹ ਪਿੰਡ ਰੱਖੜਾ ਲਾਗੇ ਜਾ ਰਿਹਾ ਸੀ ਇਸ ਦੌਰਾਨ ਠੇਕੇ ਸਾਹਮਣੇ ਜਖਮੀ ਹਾਲਤ ਵਿਚ ਪਿਆ ਸੀ, ਜਿਸ ਨੂੰ ਕਿਸੇ ਵਾਹਨ ਨੇ ਫੇਟ ਮਾਰੀ ਸੀ। ਜਦੋਂ ਉਹ ਉਸ ਨੂੰ ਹਸਪਤਾਲ ਲੈ ਕੇ ਗਿਆ ਤਾਂ ਉਸ ਦੀ ਉਥੇ ਮੌਤ ਹੋ ਗਈ। ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਾਬਾਲਗਾ ਦੇ ਗਰਭਵਤੀ ਹੋਣ ’ਤੇ ਲੜਕੇ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 10 ਲੱਖ ਦੀ ਝੂਠੀ ਕਹਾਣੀ ਬਣਾਉਣ ਵਾਲੇ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।