ਸਿਹਤ ਮੰਤਰੀ ਨੇ ਪਿੰਡ ਜੱਸੋਵਾਲ ’ਚ ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਟੀਫਿਕੇਟ ਵੰਡੇ
ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਜੱਸੋਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 286 ਪਰਿਵਾਰਾਂ ਨੂੰ ਮਾਲਕੀ ਹੱਕ ਸਰਟੀਫਿਕੇਟ ਵੰਡਣ ਲਈ ਪਹੁੰਚੇ।
ਅਜੀਤ ਡੈਸਕ
20-10-2026