ਖੇਡਾਂ ਵਤਨ ਪੰਜਾਬ ਦੀਆਂ-2026 : ਪਟਿਆਲਾ ਵਿਖੇ ਰਾਜ ਪੱਧਰੀ ਖੋ-ਖੋ, ਕਬੱਡੀ ਤੇ ਜਿਮਨਾਸਟਿਕ ਮੁਕਾਬਲੇ ਜਾਰੀ
ਪਟਿਆਲਾ 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਦੇ ਜਿਮਨੇਜੀਅਮ ਹਾਲ ਵਿਖੇ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਟੀ ਡਾ. ਗੁਰਦੀਪ ਕੌਰ ਰੰਧਾਵਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਜੇਤੂ ਖਿਡਾਰੀ ਤਗਮੇ ਦਿਖਾਉਂਦੇ ਹੋਏ ਨਾਲ ਹਨ ਪ੍ਰਬੰਧਕ। ਅਜੀਤ ਤਸਵੀਰ
20-10-2026