22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ

ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਮੌਕੇ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਨਜ਼ਦੀਕ ਦੇ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਪਾਠ ਆਰੰਭ ਕਰਨ ਮੌਕੇ ਸੰਗਤਾਂ। ਅਜੀਤ ਤਸਵੀਰ 22-10-2026
ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ।ਇਸ ਮੌਕੇ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਾਬਾ ਰਾਜ ਸਿੰਘ ਲੌਟ, ਬਾਬਾ ਸਤਨਾਮ ਦਾਸ, ਸੁਖਚੈਨ ਸਿੰਘ ਭੋਡੇ, ਗੁਰਦੀਪ ਸਿੰਘ, ਹਰਿੰਦਰ ਦਰ ਸਿੰਘ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਮੱਖਣ ਸਿੰਘ, ਕਰਨ, ਹੁਸਨਪ੍ਰੀਤ, ਜਸਕਰਨ, ਕਿ੍ਸਨ ਸਿੰਘ, ਸੋਨੂੰ, ਸਤਵੀਰ ਸਿੰਘ, ਸ਼ਗਨ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਵਰਾਤਿਆਂ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਮਾਤਾ ਰਾਣੀ ਦੇ ਚਰਨਾਂ ’ਚ ਲਗਾਈ ਹਾਜ਼ਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਜਾਗਿਆ ਡਰੱਗ ਵਿਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।