22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਜੀਤ ਸਿੰਘ ਕੋਹਲੀ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਕੀਲ ਸਾਥੀਆਂ ਦਾ ਸਨਮਾਨ

ਪਟਿਆਲਾ, 21 ਅਕਤੂਬਰ (ਅ. ਸ.

ਅਜੀਤ ਡੈਸਕ 22-10-2026
ਪਟਿਆਲਾ, 21 ਅਕਤੂਬਰ (ਅ.ਸ. ਆਹਲੂਵਾਲੀਆ)- ਪਟਿਆਲਾ ਦਿਹਾਤੀ ਦੇ ਸਰਗਰਮ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਅਹੁਦੇਦਾਰਾਂ ਤੇ ਵਕੀਲ ਭਾਈਚਾਰੇ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਭਾਈਚਾਰੇ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦੀ ਅੱਗੇ ਦੀ ਕਾਮਯਾਬੀ ਅਤੇ ਤਰੱਕੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਐਡਵੋਕੇਟ ਅਵਨੀਤ ਸਿੰਘ ਬਿਲਿੰਗ, ਵਾਈਸ ਪ੍ਰਧਾਨ ਗਗਨ ਚੱਠਾ, ਸਕੱਤਰ ਐਮੀ ਵਿਰਕ, ਜੁਆਇੰਟ ਸਕੱਤਰ ਜਸਦੀਪ ਸਿੰਘ ਪੰਨੂ, ਸਤਵਿੰਦਰ ਕੌਰ ਗਿੱਲ, ਐਡਵੋਕੇਟ ਕੀਰਤੀ ਠਾਕੁਰ, ਐਡਵੋਕੇਟ ਸੁਸ਼ੀਲ ਵਰਮਾ, ਸੁਰਿੰਦਰ ਚੌਹਾਨ , ਅਨਿਲ ਸਹਿਗਲ, ਗੁਰਪ੍ਰੀਤ ਸਿੰਘ ਕਪੂਰ, ਮਨੋਜ ਪਹੁਜਾ, ਗੁਰਵਿੰਦਰ ਸਿੰਘ, ਤਾਰਾ ਚੰਦ , ਸੁਰਿੰਦਰ ਕੁਮਾਰ, ਰਾਜੇਸ਼ ਵਾਲੀਆ, ਐਡਵੋਕੇਟ ਵਿਨੋਦ ਨੱਡਾ ਅਤੇ ਐਡਵੋਕੇਟ ਜੁਗਲ ਵਾਲੀਆ ਸਮੇਤ ਕਈ ਹੋਰ ਵਕੀਲ ਸਾਥੀ ਹਾਜ਼ਰ ਰਹੇ। ਗੁਰਜੀਤ ਸਿੰਘ ਕੋਹਲੀ ਨੇ ਸਮੂਹ ਵਕੀਲ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕੌਂਸਲਰ ਅਮਨਪ੍ਰੀਤ ਕੌਰ ਵਲੋਂ ਵਾਰਡ ਨੰ. 41 ’ਚ ਸੜਕਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਜ਼ੈਸਟ ਮੁਕਾਬਲੇ ’ਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਜਿੱਤੀਆਂ ਟਰਾਫ਼ੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।