ਐੱਸ . ਐੱਮ . ਓ . ਡਾ . ਹਰਪ੍ਰੀਤ ਕੌਰ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਮਤਾ ਦਿਵਸ ਪ੍ਰੋਗਰਾਮਾਂ ਦਾ ਕੀਤਾ ਨਰੀਖਣ
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਹਸਪਤਾਲ ਸਿੰਘ ਪੁਰ (ਨੂਰਪੁਰ ਬੇਦੀ) ਡਾ. ਹਰਪ੍ਰੀਤ ਕੌਰ ਨੇ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਮਨਾਏ ਗਏ ਮਮਤਾ ਦਿਵਸ ਪ੍ਰੋਗਰਾਮਾਂ ਦਾ ਨਿਰੀਖਣ ਕੀਤਾ।
ਅਜੀਤ ਡੈਸਕ
23-10-2026