26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਔਰਤਾਂ ਨੇ ਸ਼ੋਅਰੂਮ ਦਾ ਤੋੜਿਆ ਲਾਕਰ, 9.50 ਲੱਖ ਤੋਂ ਵੱਧ ਦੀ ਕੀਤੀ ਚੋਰੀ

ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸ਼ੇਰੇ ਪੰਜਾਬ ਮਾਰਕੀਟ ’ਚ ਇਕ ਸ਼ੋਅਰੂਮ ’ਚੋਂ 9. 50 ਲੱਖ ਤੋਂ ਵਧ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਅਜੀਤ ਡੈਸਕ 26-10-2026
ਪਟਿਆਲਾ, 25 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸ਼ੇਰੇ ਪੰਜਾਬ ਮਾਰਕੀਟ ’ਚ ਇਕ ਸ਼ੋਅਰੂਮ ’ਚੋਂ 9.50 ਲੱਖ ਤੋਂ ਵਧ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਮੋਹਿਤ ਖੰਨਾ ਨੇ ਥਾਣਾ ਕੋਤਵਾਲੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸ਼ੋਅਰੂਮ ਦਾ ਤਾਲਾ ਤੋੜ ਕੇ ਲਾਕਰ ’ਚੋਂ 9.50 ਲੱਖ ਤੋਂ ਵਧ ਦੀ ਰਕਮ 6 ਔਰਤਾਂ ਚੋਰੀ ਕਰ ਕੇ ਲੈ ਗਈਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੀਆਂ 6 ਔਰਤਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਹਿਰੀ ਪੁਲਿਸ ਵਲੋਂ ਹੈਰੋਇਨ ਸਣੇ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਪਾਤੜਾਂ ਪੁਲਿਸ ਚੌਕੀ ’ਚ ਤਾਇਨਾਤ ਹੋਮਗਾਰਡ ਦੇ ਨੌਜਵਾਨ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।