ਮਾਸਟਰ ਮਲਕੀਅਤ ਸਿੰਘ ਸੰਤੋਖਗੜ੍ਹ ਵਾਲਿਆਂ ਦੀ ਪਹਿਲੀ ਬਰਸੀ 1 ਨੂੰ
ਸੰਤੋਖਗੜ੍ਹ, 29 ਅਕਤੂਬਰ (ਧਰਮ ਪਾਲ)- ਮਾਸਟਰ ਮਲਕੀਅਤ ਸਿੰਘ ਸੰਤੋਖਗੜ੍ਹ ਵਾਲਿਆਂ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ 1 ਨਵੰਬਰ ਨੂੰ ਸੰਤੋਖਗੜ੍ਹ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪਰਿਵਾਰ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
30-10-2026