ਸਪਾਰਕਲਿੰਗ ਕਿਡਜ਼ ‘ਦ ਫਾਊਂਡੇਸ਼ਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
ਪਾਤੜਾਂ, 1 ਨਵੰਬਰ(ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਸਪਾਰਕਲਿੰਗ ਕਿਡਜ਼ ‘ਦ ਫਾਊਂਡੇਸ਼ਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਸਮਾਣਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਵਿੱਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਹਾਸਿਲ ਕਰਨ ਸੰਬੰਧੀ ਜਾਣਕਾਰੀ ਦਿੱਤੀ।
ਡਾ. ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਸਮਾਣਾ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ
02-11-2026