05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ. ਐਸ.ਪੀ.ਸੀ.ਐਲ. ਅਧੀਨ ਕੰਟਰੈਕਟ ’ਤੇ ਹੋਏ-ਹਰਜੋਤ ਬੈਂਸ

ਢੇਰ, 4 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟ ਸੋਰਸ ਆਧਾਰ ’ਤੇ ਕੰਮ ਕਰ ਰਹੇ 59 ਮੁਲਾਜ਼ਮਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿੱਧੇ ਅਧੀਨ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਸੌਂਪੇ। ਆਪਣੇ ਜੱਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 05-11-2026

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਅਕੈਡਮੀ ਦੀ ਵਿਦਿਆਰਥਣ ਤਰਨਜੋਤ ਕੌਰ ਦੀ 70ਵੀਆਂ ਕੌਮੀ ਸਕੂਲ ਖੇਡਾਂ ਲਈ ਹੋਈ ਚੋਣ ਅਗਲੀ ਖ਼ਬਰ ਸੰਗਰੂਰ ਰੈਲੀ ਲਈ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਜ਼ਾਰਾਂ ਵਰਕਰਾਂ ਦਾ ਕਾਫਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।