15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸੰਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ. ਐਲ.

ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ. ਨੰਬਰ 3894 ਆਫ਼ 2025 ਵਿਚ ਮਿਤੀ 28 ਸਤੰਬਰ 2026 ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਚੋਣਾਂ ਦੌਰਾਨ ਚੋਣ ਲੜ ਰਹੇ ਉਮੀਦਵਾਰ ਜਾਂ ਵੋਟਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਮੋਨੀਟਰਿੰਗ ਕਮੇਟੀ ਦੀ ਈਮੇਲ ਆਈ ’ਤੇ ਕਰ ਸਕਦੇ ਹਨ।
ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ ’ਚੋਂ ਹਵਾਲਾਤੀ ਫ਼ਰਾਰ ਅਗਲੀ ਖ਼ਬਰ ਚੰਨੀ ਦੀ ਸਾਈਕਲ ਯਾਤਰਾ ਹੋਈ ਫੇਲ੍ਹ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।