ਹਲਕਾ ਸਨੌਰ ਅੰਦਰ ਪਿਹੋਵਾ-ਪਟਿਆਲਾ ਮੁੱਖ ਮਾਰਗ ਨਾਲ ਪੰਚਾਇਤ ਦੀ ਕਰੋੜਾਂ ਦੀ ਜਾਇਦਾਦ ਉੱਤੇ ਨਾਜਾਇਜ਼ ਕਬਜ਼ਾ
ਭੁੱਨਰਹੇੜੀ, 25 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਬਹਿਲ ਦੀ ਪੰਚਾਇਤੀ ਜ਼ਮੀਨ ’ਤੇ ਹੋ ਰਹੀ ਨਾਜਾਇਜ ਉਸਾਰੀ ਦਾ ਮਾਮਲਾ ਸਾਹਮਣੇ ਆਇਆ। ਪਿਹੋਵਾ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਗ੍ਰਾਮ ਪੰਚਾਇਤ ਦੀ ਕਰੋੜਾਂ ਰੁਪਏ ਦੀ ਜਾਇਦਾਦ ’ਤੇ ਸੌ ਰੂਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ।
ਹਲਕਾ ਸਨੌਰ ਦੇ ਪਿੰਡ ਬਹਿਲ ਵਿਖੇ ਪਿਹੋਵਾ-ਪਟਿਆਲਾ ਮੁਖ ਮਾਰਗ ਨਾਲ ਲੱਗਦੀ ਪੰਚਾਇਤੀ ਜ਼ਮੀਨ ਵਿਚ ਬਣਾਈ ਜਾ ਰਹੀ ਦੁਕਾਨ ਦਾ ਦ੍ਰਿਸ਼। ਤਸਵੀਰ ਧਨਵੰਤ ਸਿੰਘ
26-11-2026