07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਸਮਾਗਮ ਪਹਿਲੀ ਫ਼ਰਵਰੀ ਨੂੰ

ਅਜੀਤ ਡੈਸਕ 25-01-2026
ਸਾਦਿਕ, 24 ਜਨਵਰੀ (ਆਰ.ਐਸ.ਧੁੰਨਾ)- ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰੂ ਰਵਿਦਾਸ ਸਭਾ ਸਾਦਿਕ ਵਲੋਂ 1 ਫਰਵਰੀ ਨੂੰ ਸਾਦਿਕ ਵਿਖੇ ਸਮਾਗਮ ਕਰਵਾਇਆ ਜਾ ਰਿਹਾ | ਵਿਜੇ ਕੁਮਾਰ, ਧਰਮਪਾਲ, ਖੇਮ ਚੰਦ, ਪ੍ਰੇਮ ਚਦ ਅਤੇ ਸ਼ੀਰਾ ਸਿੰਘ ਆਦਿ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਦਿਨ ਸਵੇਰ ਸਮੇਂ ਗੁਰੂਦੁਆਰਾ ਸੁਖਮਣੀ ਸਾਹਿਬ ਸਾਦਿਕ ਵਿਖੇ ਸ੍ਰੀ ਸੁਖਮਣੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਬਾਬਾ ਸਾਦਿਕ ਸ਼ਾਹ ਮਾਰਕੀਟ ਵਿਖੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
ਪਿਛਲੀ ਖ਼ਬਰ ਜੀ.ਐਨ.ਡੀ.ਪੀ. ਸਕੂਲ 'ਚ ਵਾਤਾਵਰਨ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਾਲਾਨਾ ਅਥਲੈਟਿਕ ਮੀਟ ਕਰਵਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।