09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਸ਼ੇ ਦਾ ਸੇਵਨ ਕਰਨ ਵਾਲਾ ਗਿ੍ਫ਼ਤਾਰ

ਅਜੀਤ ਡੈਸਕ 26-01-2026
ਕੋਟਕਪੂਰਾ, 25 ਜਨਵਰੀ (ਮੋਹਰ ਸਿੰਘ ਗਿੱਲ)-ਹੌਲਦਾਰ ਕਰਤਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਥਾਣੇ ਤੋਂ ਚੱਲ ਕੇ ਸੰਧਵਾਂ, ਜਲਾਲਆਣੇ ਆਦਿ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਿੰਡ ਸੰਧਵਾਂ ਦੇ ਬੱਸ ਅੱਡਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਝੂਮਦਾ ਹੋਇਆ ਦਿਖਾਈ ਦਿੱਤਾ, ਜਿਸ ਦੇ ਤੁਰਨ ਦੇ ਤਰੀਕੇ ਤੋਂ ਲੱਗ ਰਿਹਾ ਸੀ ਕਿ ਉਸ ਨੇ ਕੋਈ ਨਸ਼ਾ ਵਗੈਰਾ ਦਾ ਸੇਵਨ ਕੀਤਾ ਹੋਇਆ ਹੈ | ਪੁਲਿਸ ਪਾਰਟੀ ਨੇ ਗੱਡੀ ਰੋਕ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਇੰਦਰਜੀਤ ਸਿੰਘ ਸੋਕੀ ਵਾਸੀ ਕੋਟਕਪੂਰਾ ਦੱਸਿਆ | ਇੰਦਰਜੀਤ ਨੇ ਪੁਲਿਸ ਪਾਰਟੀ ਨੂੰ ਦੱਸਿਆ

ਪਿਛਲੀ ਖ਼ਬਰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਲਮਕਿਆ ਅਗਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫ਼ਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।