06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 22-02-2026
ਸਾਦਿਕ, 21 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)- ਪਿੰਡ ਦੀਪ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪੰਜਵੀਂ ਜਮਾਤ ਦੇ ਇੰਚਾਰਜ ਆਸ਼ਾ ਰਾਣੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਵਿਸ਼ਵ ਭਰ 'ਚ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ | ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਭਾਸ਼ਾ 'ਚ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ | ਇਸ ਦਿਨ ਵਿਸ਼ੇਸ਼ ਤੌਰ 'ਤੇ ਸੱਭਿਆਚਾਰਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ | ਇਸੇ ਤਰ੍ਹਾਂ ਅਸੀਂ ਵੀ ਅੱਜ ਮਾਸੂਮਾਂ ਦੀਆਂ ਭਾਵਨਾਵਾਂ ਅਸਲੀ ਖੁਸ਼ੀ ਪੰਜਾਬ ਪੰਜਾਬੀ ਮਾਂ ਬੋਲੀ ਦਿਵਸ ਪੰਜਵੀਂ ਜਮਾਤ ਦੇ ਬੱਚਿਆਂ ਨੇ ਮਨਾਇਆ | ਜਿਸ ਵਿਚ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਵਧੀਆ ਪੰਜਾਬੀ 'ਚ ਲਿਖਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ 'ਚ 54 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਚੈਂਪੀਅਨ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।