08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਸ਼ੇ ਕਰਨ ਵਾਲਾ ਇਕ ਗਿ੍ਫ਼ਤਾਰ

ਅਜੀਤ ਡੈਸਕ 22-02-2026
ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ 'ਚ ਪਿੰਡ ਦੇਵੀਵਾਲਾ, ਸਿਰਸੜੀ ਹੁੰਦੇ ਹੋਇਆਂ ਪਿੰਡ ਕੋਟਸੁਖੀਆ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਕੋਟਸੁਖੀਆ ਤੋਂ ਥੋੜਾ ਪਿੱਛੇ ਡਰੇਨ ਨੇੜੇ ਪੁੱਜੀ ਤਾਂ ਇਕ ਮੋਨਾ ਨੌਜਵਾਨ ਜਿਸ ਦੀ ਉਮਰ ਕਰੀਬ 24/25 ਸਾਲ ਜਾਪਦੀ ਹੈ, ਸੜਕ ਦੀ ਸੱਜੀ ਸਾਈਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁਲਿਸ ਨੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਚਿਚਾਣ ਜਗਜੀਤ ਸਿੰਘ ਵਾਸੀ ਪਿੰਡ ਕੋਟਸੁਖੀਆ ਵਜੋੋਂ ਕਰਵਾਈ | ਪੁਲਿਸ ਪਾਰਟੀ ਨੇ ਵਿਅਕਤੀ ਨੂੰ ਲਿਜਾ ਕੇ ਡੋਪ ਟੈਸਟ ਕਰਵਾਇਆ, ਜੋ ਪਾਜ਼ੀਟਿਵ ਆਇਆ | ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਵ: ਹਰਭਗਵਾਨ ਸਿੰਘ ਪੁੰਨੀ ਦੀ ਯਾਦ 'ਚ ਫ਼ਲਦਾਰ ਬੂਟੇ ਲਗਾਏ ਅਗਲੀ ਖ਼ਬਰ ਅਕਾਊਾਟੈਂਟ ਨੂੰ ਅਗਵਾ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।