08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਕਾਸ ਭਾਰਦਵਾਜ ਨਮਿਤ ਅੰਤਿਮ ਅਰਦਾਸ ਅੱਜ

ਅਜੀਤ ਡੈਸਕ 22-02-2026
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਮੰਡੀ ਬਰੀਵਾਲਾ ਵਾਸੀ ਸ਼ਹਿਦੇਵ ਸ਼ਰਮਾ ਦੇ ਨੌਜਵਾਨ ਸਪੁੱਤਰ ਵਿਕਾਸ ਭਾਰਦਵਾਜ (ਪੱਤਰਕਾਰ) ਪਿਛਲੇ ਦਿਨੀਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਮਿਤੀ 22 ਫਰਵਰੀ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਬਾ ਮੋਡਾ ਜੀ ਸਮਾਧ ਬਰੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਵੇਗਾ |
ਪਿਛਲੀ ਖ਼ਬਰ ਆਈ.ਆਈ.ਐੱਲ. ਕੰਪਨੀ ਨੇ ਸਟੀਵਰਡ ਦਿਵਸ ਮਨਾਇਆ ਅਗਲੀ ਖ਼ਬਰ ਸਵ: ਹਰਭਗਵਾਨ ਸਿੰਘ ਪੁੰਨੀ ਦੀ ਯਾਦ 'ਚ ਫ਼ਲਦਾਰ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।