10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਚੰਦਰ ਮਾਡਲ ਹਾਈ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 04-03-2026
ਮਲੋਟ, 3 ਮਾਰਚ (ਪਾਟਿਲ)-ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਵਿਖੇ ਡਾਇਰੈਕਟਰ ਕਮ ਪਿ੍ੰਸੀਪਲ ਚੰਦਰ ਮੋਹਣ ਸੁਥਾਰ ਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਦੀ ਅਗਵਾਈ 'ਚ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਚੰਦਰ ਮੋਹਣ ਸੁਥਾਰ ਨੇ ਵਿਦਿਆਥੀਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਹੋਲੀ ਦਾ ਤਿਉਹਾਰ ਸਾਡੇ ਦੇਸ਼ ਦਾ ਪੁਰਾਤਨ ਤਿਉਹਾਰ ਹੈ | ਇਸ ਮੌਕੇ ਸਟਾਫ਼ ਮੈਂਬਰ ਵੀਰਪਾਲ ਕੌਰ, ਸ਼ਵੇਤਾ ਮੱਕੜ, ਜਸਮੀਨ, ਨਵਜੋਤਪ੍ਰੀਤ ਕੌਰ, ਕੰਚਨ ਰਾਣੀ, ਮੀਨੂੰ ਫੁਟੇਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ ਰਾਣੀ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਸਨੇਹਾ ਮਾਰੀਆ, ਅਮਨਦੀਪ, ਜੋਤੀ ਕਾਲੜਾ ਅਤੇ ਰੀਤੂ ਬਾਲਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਅਸਥੀਆਂ ਜ਼ਮੀਨ 'ਚ ਦਬਾ ਕੇ ਬੂਟਾ ਲਗਾਇਆ ਅਗਲੀ ਖ਼ਬਰ ਪਿੰਡ ਲੰਬੀ ਵਿਖੇ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।