15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਗਰਾੲੀਂ ਕਲਾਂ ਦੇ ਡੇਰਾ ਠਾਣੇ ਵਾਲਾ ਵਿਖੇ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਸਮਾਗਮ ਅੱਜ

ਅਜੀਤ ਡੈਸਕ 12-04-2026
ਪੰਜਗਰਾੲੀਂ ਕਲਾਂ, 11 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸ੍ਰੀਮਾਨ ਸੰਤ ਕਿਸ਼ਨ ਸਿੰਘ ਵਿਰੱਕਤ ਦੀ ਸਾਲਾਨਾ ਯਾਦ ਨੂੰ ਸਮਰਪਿਤ ਅਤੇ ਨਵੇਂ ਦਰਬਾਰ ਸਾਹਿਬ ਦੇ ਰਸਮੀ ਉਦਘਾਟਨ ਮੌਕੇ ਪੰਜਗਰਾੲੀਂ ਕਲਾਂ ਦੇ ਡੇਰਾ ਠਾਣੇ ਵਾਲਾ ਵਿਖੇ ਮਿਤੀ 12 ਅਪ੍ਰੈਲ 2026 ਦਿਨ ਐਤਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ | ਇਸ ਮੌਕੇ ਨਿਰਮਲ ਭੇਖ ਅਤੇ ਸਮੂਹ ਸੰਤ ਸਮਾਜ ਤੋਂ ਪੁੱਜੇ ਮਹਾਂਪੁਰਖਾਂ ਦੁਆਰਾ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਨਿਰਮਲ ਡੇਰਾ ਪੰਜਗਰਾੲੀਂ ਕਲਾਂ ਦੇ ਮੁਖੀਏ ਮਹੰਤ ਬਾਬਾ ਚਮਕੌਰ ਸਿੰਘ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਮਹਾਨ ਸਮਾਗਮ 'ਚ ਪੁੱਜਣ ਦੀ ਪੁਰਜ਼ੋਰ ਅਪੀਲ ਕੀਤੀ |
ਪਿਛਲੀ ਖ਼ਬਰ ਬੀਬੀ ਰਾਣੀ ਕੌਰ ਇਸਤਰੀ ਵਿੰਗ ਤਰਨਾ ਦਲ ਜ਼ਿਲ੍ਹਾ ਫ਼ਰੀਦਕੋਟ ਦੀ ਜਥੇਦਾਰਨੀ ਨਿਯੁਕਤ ਅਗਲੀ ਖ਼ਬਰ ਮਾਝਾ ਕਾਲਜ 'ਚ ਵਿਦਾਇਗੀ ਪਾਰਟੀ ਸੰਬੰਧੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।