18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਸੇਖੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 12-04-2026
ਬਰਗਾੜੀ, 11 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬਹਿਬਲ ਕਲਾਂ ਨਿਵਾਸੀ ਸਾਬਕਾ ਸਰਪੰਚ ਗੁਰਦੇਵ ਕੌਰ ਸੇਖੋਂ ਦੇ ਧਰਮਪਤੀ ਅਤੇ ਚਰਨਜੀਤ ਸਿੰਘ ਸੇਖੋਂ ਤੇ ਜਸਵੀਰ ਸਿੰਘ ਸੇਖੋਂ ਦੇ ਸਤਿਕਾਰਤ ਪਿਤਾ ਸੁਖਦੇਵ ਸਿੰਘ ਸੇਖੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਅੱਜ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕਿ ਸੇਖੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਤੋਂ ਇਲਾਵਾ ਸੂਰਜ ਭਾਰਦਵਾਜ਼, ਰਾਜਾ ਭਾਰਦਵਾਜ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਜਗਜੀਤ ਸਿੰਘ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਬੇਅੰਤ ਬੁਰਜ, ਭੁਪਿੰਦਰ ਸਿੰਘ ਬਰਾੜ, ਪ੍ਰੇਮਪਾਲ ਸਿੰਘ ਗੁਰੂਸਰ, ਸਾਬਕਾ ਸਰਪੰਚ ਬਲਕਰਨ ਸਿੰਘ ਗੁਰੂਸਰ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਬਰਾੜ, ਗੁਰਮੀਤ ਸਿੰਘ ਕੋਠੇ ਧਾਲੀਵਾਲ ਹਵਾਨਾ, ਗੁਰਦੀਪ ਸਿੰਘ ਕੋਠੇ ਹਵਾਨਾ, ਹਰਜੀਤ ਸਿੰਘ ਬਿਸ਼ਨੰਦੀ, ਸਾਬਕਾ ਸਰਪੰਚ ਸੁਖਮੰਦਰ ਸਿੰਘ, ਸਾਬਕਾ ਸਰਪੰਚ ਪਿੰਦਰ ਸਿੰਘ ਰੋਮਾਣਾ, ਡਾ. ਮੱਖਣ ਸਿੰਘ, ਗੁਰਬਾਜ ਸਿੰਘ ਕਰੀਰਵਾਲੀ, ਬਹਾਦਰ ਸਿੰਘ ਚੈਨਾ, ਗੁਰਮੇਲ ਸਿੰਘ ਸੇਖੋਂ, ਸਾਬਕਾ ਸਰਪੰਚ ਕੁਲਦੀਪ ਸਿੰਘ, ਇਕਬਾਲ ਸਿੰਘ ਰਾਜਾ ਸੇਖੋਂ, ਹਰਚਰਨ ਸਿੰਘ ਚੰਨਾ ਬਰਾੜ, ਕੁਲਦੀਪ ਸਿੰਘ ਨਿਆਮੀਵਾਲਾ, ਬਿੱਟੂ ਬਹਿਬਲ ਆਦਿ ਆਗੂਆਂ ਨੇ ਸੇਖੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਟਾਈਪਿਸਟ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਆਨਲਾਈਨ ਇਲਾਜ ਦੇ ਨਾਂਅ 'ਤੇ ਠੱਗੀ, ਔਰਤ ਨਾਲ ਲੱਖਾਂ ਦੀ ਧੋਖਾਧੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।