19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮûਰਾ ਕਿਸ਼ਤੀ ਹਾਦਸੇ 'ਚ ਮਰਨ ਵਾਲੇ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਅਜੀਤ ਡੈਸਕ 12-04-2026
ਸਾਦਿਕ, 11 ਅਪ੍ਰੈਲ (ਆਰ. ਐਸ. ਧੁੰਨਾ)-ਬੀਤੇ ਦਿਨ ਯੂ.ਪੀ ਦੇ ਵਰਿੰਦਾਵਨ (ਮਥੂਰਾ) ਵਿਖੇ ਵਾਪਰੇ ਕਿਸ਼ਤੀ ਹਾਦਸੇ ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਮਰਨ ਵਾਲਿਆਂ ਵਿਚ ਬਹੁਤੇ ਸ਼ਰਧਾਲੂ ਪੰਜਾਬ ਨਾਲ ਸਬੰਧਿਤ ਹਨ | ਇਸ ਦੁੱਖ ਦੀ ਘੜੀ ਵਿਚ ਪੀਰ ਈਸ਼ਾ ਜੀ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਡਾ. ਸੰਤੋਖ ਸਿੰਘ ਸੰਧੂ, ਗੁਲਜੀਤ ਸਿੰਘ ਢਿੱਲੋਂ ਅਤੇ ਮੈਂਬਰਾਂ ਨੇ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਅਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਦੁਕਾਨ ਅੱਗੇ ਨੌਜਵਾਨ 'ਤੇ ਹਮਲਾ, ਪਤਨੀ ਨਾਲ ਵੀ ਬਦਸਲੂਕੀ, ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।