03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

4 ਗਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 19-04-2026
ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੈਤੋ ਰੋਡ ਤੋਂ ਸੂਆ ਦੀ ਪਟੜੀ ਦੇ ਨਾਲ-ਨਾਲ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਰੇਲਵੇ ਅੰੰਡਰਬਿ੍ੱਜ ਤੋਂ 20 ਕਰਮਾਂ ਪਿੱਛੇ ਸੀ ਤਾਂ ਇਕ ਮੋਨਾ ਨੌਜਵਾਨ ਰੇਲਵੇ ਅੰਡਰਬਰਿੱਜ ਤੋਂ ਸੂਏ ਦੀ ਪਟੜੀ ਵੱਲ ਚੜ੍ਹਦਾ ਦਿਖਾਈ ਦਿੱਤਾ, ਜਿਸ ਨੇੇ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫਾਫੀ ਪੁਲਿਸ ਪਾਰਟੀ ਨੂੰ ਦੇਖ ਕੇ ਜ਼ਮੀਨ ਉਪਰ ਸੁੱਟ ਦਿੱਤੀ ਅਤੇ ਆਪ ਮੌਕੇ ਤੋਂ ਖਿਸਕਣ ਲੱਗਾ | ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਇਸ ਸਬੰਧ 'ਚ ਪੁਲਿਸ ਪਾਰਟੀ ਨੇ ਰਿੰਕੂ ਸਿੰਘ ਵਾਸੀ ਕੋਟਕਪੂਰਾ ਨੂੰ 4 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਡੀ.ਸੀ.ਐਮ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਿਧਾਇਕ ਸੇਖੋਂ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।