07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥਣ ਨੇ ਪੀ.ਟੀ.ਈ. 'ਚ 90 ਸਕੋਰ ਹਾਸਿਲ ਕੀਤੇ

ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਖੁਸ਼ੀ ਸ਼ਰਮਾ ਵਾਸੀ ਕੋਟਕਪੂਰਾ ਨੇ ਪੀ.ਟੀ.ਈ. ਦੀ ਪ੍ਰੀਖਿਆ 'ਚੋਂ 90 ਸਕੁਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਖੁਸ਼ੀ ਸ਼ਰਮਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 90 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ 'ਚ ਲਾਲ ਝੰਡਾ ਲਹਿਰਾਇਆ ਅਗਲੀ ਖ਼ਬਰ ਮਿੰਟੂ ਗਿੱਲ ਦੀ ਹਾਜ਼ਰੀ 'ਚ 10 ਪਰਿਵਾਰਾਂ ਵਲੋਂ 'ਆਪ' 'ਚ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।