09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਿਡਸ ਕਿੰਗਡਮ ਕਾਨਵੈਂਟ ਸਕੂਲ ਵਿਖੇ ਲਾਫ਼ਟਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਮਲੋਟ, 2 ਮਈ (ਪਾਟਿਲ)-ਕਿਡਸ ਕਿੰਗਡਮ ਕਾਨਵੈਂਟ ਸਕੂਲ ਵਿਚ ਲਾਫਟਰ ਦਿਵਸ ਸਕੂਲ ਦੇ ਪਲੈਨਰ ਅਨੁਸਾਰ ਮਨਾਇਆ ਗਿਆ, ਜਿਸ ਰਾਹੀਂ ਖ਼ੁਸ਼ ਤੇ ਤੰਦਰੁਸਤ ਜੀਵਨ ਲਈ ਹਾਸੇ ਦੀ ਮਹੱਤਤਾ ਨੂੰ ਉਜ਼ਾਗਰ ਕੀਤਾ ਗਿਆ | ਇਸ ਸਮਾਗਮ ਵਿਚ ਡਾਇਰੈਕਟਰ ਵਰੁਣ ਸੋਖਲ, ਸੁਲੇਖਾ ਸੋਖਲ ਅਤੇ ਪਿ੍ੰਸੀਪਲ ਦੀ ਮੌਜੂਦਗੀ ਨੇ ਰੌਣਕ ਵਧਾਈ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮਜ਼ੇਦਾਰ ਐਕਸ਼ਨ ਖੇਡਾਂ ਤੇ ਲਾਫਟਰ ਮੁਕਾਬਲੇ ਵਿਚ ਭਾਗ ਲਿਆ | ਅਧਿਆਪਕਾਂ ਨੇ ਵੀ ਮਨੋਰੰਜਕ ਗਤੀਵਿਧੀਆਂ ਵਿਚ ਹਿੱਸਾ ਲਿਆ | ਇਸ ਮੌਕੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ 40 ਮੁਕਤਿਆਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਭੁੱਲਰ ਵਿਖੇ ਮਾਤਾ ਅੰਗਰੇਜ਼ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।