09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 03-05-2026
ਕੋਟਕਪੂਰਾ, 2 ਮਈ (ਮੋਹਰ ਸਿੰਘ ਗਿੱਲ)-ਐਕਸਾਈਜ਼ ਇੰਸਪੈਕਟਰ ਰਮਨਦੀਪ ਸਿੰਘ ਸਰਕਲ ਕੋਟਕਪੂਰਾ ਨੂੰ ਸਮੇਤ ਸਾਥੀ ਕਰਮਚਾਰੀਆਂ ਦੇ ਵਕਤ ਕਰੀਬ 9 ਵਜੇ ਰਾਤ ਦੇ ਇਤਲਾਹ ਮਿਲੀ ਕਿ ਲਖਵੀਰ ਸਿੰਘ ਵਾਸੀ ਦੇਵੀ ਵਾਲਾ ਰੋਡ ਕੋਟਕਪੂਰਾ ਬਾਹਰਲੇ ਜ਼ਿਲ੍ਹੇ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ | ਜੋ ਅੱਜ ਵੀ ਪਾਰਕ ਨੇੜੇ ਲੱਕੜ ਕੰਡਾ ਕੋਟਕਪੂਰਾ ਵਿਚ ਸ਼ਰਾਬ ਠੇਕਾ ਦੇਸੀ ਵੇਚ ਰਿਹਾ ਹੈ | ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਸੌਫੀਆ ਬਰਾਮਦ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੰਘਰਸ਼ੀ ਅਧਿਆਪਕ ਆਗੂਆਂ ਦੀ ਸੇਵਾ ਮੁਕਤੀ ਮੌਕੇ ਜੀ.ਟੀ.ਯੂ. ਪੰਜਾਬ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।