08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਚੀਵਰ ਪੁਆਇੰਟ ਦੀ ਵਿਦਿਆਰਥਣ ਨੇ ਆਈਲੈਟਸ 'ਚ 9.0 ਬੈਂਡ ਹਾਸਿਲ ਕੀਤੇ <br/>

ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨਵਨੀਤ ਕੌਰ ਵਾਸੀ ਸੇਖਾਂ ਕਲਾਂ ਨੇ ਆਈਲੈਟਸ ਦੀ ਪ੍ਰੀਖਿਆ 'ਚ 9.0 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਨਵਨੀਤ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 9.0 ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਆਦੇਸ਼ ਕੈਂਪਸ ਵਲੋਂ ਵਾਤਾਵਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ <br/> ਅਗਲੀ ਖ਼ਬਰ ਡੀ.ਏ.ਵੀ. ਸਕੂਲ 'ਚ ਮਨਾਇਆ ਵਿਸ਼ਵ ਵਾਤਾਵਰਨ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।