09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੀ.ਐੱਚ.ਸੀ. ਦੋਦਾ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

ਅਜੀਤ ਡੈਸਕ 07-06-2026
ਦੋਦਾ, 6 ਜੂਨ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਦੋਦਾ ਡਾ. ਮਿਰਨਾਲ ਬਾਂਸਲ ਅਤੇ ਭਾਗ ਸਿੰਘ ਸਰਪੰਚ ਦੋਦਾ ਵਲੋਂ ਸੀ.ਐੱਚ.ਸੀ. ਦੋਦਾ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਐੱਮ.ਓ. ਨੇ ਦੱਸਿਆ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਇਸ ਮੌਕੇ ਡਾ. ਪੰਕਜ, ਡਾ. ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਦੋਦਾ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਚਮਕੌਰ ਸਿੰਘ ਐੱਮ.ਐੱਲ.ਟੀ., ਜਗਮੀਤ ਸਿੰਘ, ਹਰਮਨ ਸਿੰਘ, ਭਿੰਦਰ ਸਿੰਘ, ਰੇਸ਼ਮ ਸਿੰਘ ਪੰਚ, ਸਿਕੰਦਰ ਸਿੰਘ, ਸੁਖਪਾਲ ਸਿੰਘ, ਕਰਮਜੀਤ ਕੌਰ, ਮਨੀਤਾ ਰਾਣੀ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਮਲੋਟ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਪ੍ਰੇਮੀਆਂ 'ਚ ਭਾਰੀ ਰੋਸ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਸਮਰ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।