30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਲਾਈਨਮੈਨਾਂ ਉੱਪਰ ਕੀਤੇ ਲਾਠੀਚਾਰਜ ਦੀ ਨਿਖੇਧੀ

ਅਜੀਤ ਡੈਸਕ 08-06-2026
ਜੈਤੋ, 7 ਜੂਨ (ਗੁਰਚਰਨ ਸਿੰਘ ਗਾਬੜੀਆ)-ਗੁਰਸੇਵਕ ਸਿੰਘ ਜੈਤੋ ਚੇਅਰਮੈਨ ਐਸ.ਸੀ ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪਟਿਆਲਾ ਵਿਖੇ ਪੀ.ਐਸ.ਪੀ.ਸੀ.ਐਲ ਦੇ ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਲਾਇਨਮੈਨਾਂ ਉੱਪਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਵਹਿਸ਼ੀ ਤਰੀਕੇ ਨਾਲ ਤਾਕਤ ਦੀ ਵਰਤੋਂ ਬਹੁਤ ਹੀ ਮੰਦਭਾਗਾਂ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਅਵਾਜ਼ ਉਠਾਣ ਦਾ ਹੱਕ ਹੈ, ਪਰ ਪੰਜਾਬ ਸਰਕਾਰ ਆਪਣੇ ਹੱਕਾਂ ਨੂੰ ਲਈ ਅਵਾਜ਼ ਬੁਲੰਦ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਐੱਸ.ਆਈ.ਆਰ. ਅਤੇ ਵੋਟਰ ਮੈਪਿੰਗ ਸੰਬੰਧੀ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।