29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਂਗਰਸੀ ਆਗੂ ਹਰਜਿੰਦਰ ਸਿੰਘ ਢਿੱਲੋਂ ਨਹੀਂ ਰਹੇ

ਅਜੀਤ ਡੈਸਕ 08-06-2026
ਬਾਜਾਖਾਨਾ, 7 ਜੂਨ (ਜਗਦੀਪ ਸਿੰਘ ਗਿੱਲ)-ਸਮਾਜ ਸੇਵੀ ਕਾਂਗਰਸੀ ਆਗੂ ਹਰਜਿੰਦਰ ਸਿੰਘ ਢਿੱਲੋਂ (57 ਸਾਲ) ਪੁੱਤਰ ਸਵਰਗੀ ਤੇਜ਼ ਸਿੰਘ ਢਿੱਲੋਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਇਹ ਆਪਣੇ ਪਿੱਛੇ ਧਰਮ ਪਤਨੀ ਤੋਂ ਇਲਾਵਾ ਦੋ ਪੁੱਤਰ ਕੁਲਦੀਪ ਸਿੰਘ ਢਿੱਲੋਂ, ਰਮਨਦੀਪ ਸਿੰਘ ਢਿੱਲੋਂ (ਕੈਨੇਡਾ), ਇਕ ਬੇਟੀ ਅਤੇ ਹੱਸਦਾ ਵੱਸਦਾ ਪਰਿਵਾਰ ਛੱਡ ਗਏ | ਇਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਦੋਸਤਾਂ ਮਿੱਤਰਾਂ, ਸਮੂਹ ਰਿਸ਼ਤੇਦਾਰਾਂ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ, ਨੰਬਰਦਾਰ ਅਤੇ ਪਤਵੰਤੇ ਸੱਜਣਾਂ ਅਤੇ ਮੁਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਮਾਤਾ ਜਸਵੀਰ ਕੌਰ ਢਿੱਲੋਂ ਨਮਿਤ ਸ਼ਰਧਾਂਜ਼ਲੀ ਸਮਾਗਮ ਅਗਲੀ ਖ਼ਬਰ ਵਰਮਾ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।