02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰਣ ਸਿੰਘ ਵਾਲਾ ਨਿਵਾਸੀ ਬਰਾੜ ਪਰਿਵਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 14-06-2026
ਬਰਗਾੜੀ, 13 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਰਣ ਸਿੰਘ ਵਾਲਾ ਨਿਵਾਸੀ ਯੂਥ ਅਕਾਲੀ ਆਗੂ ਵੀਰਦਵਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਬਰਾੜ ਅਤੇ ਸਮੂਹ ਬਰਾੜ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਮਨਜਿੰਦਰ ਕੌਰ ਬਰਾੜ (83) ਪਤਨੀ ਟਕਸਾਲੀ ਅਕਾਲੀ ਆਗੂ ਸਵ. ਅਮਰਜੀਤ ਸਿੰਘ ਬਰਾੜ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਵਿਖੇ ਕਰ ਦਿੱਤਾ ਗਿਆ | ਮਾਤਾ ਮਨਜਿੰਦਰ ਕੌਰ ਬਰਾੜ ਦੇ ਅੰਗੀਠਾ ਸੰਭਾਲਣ ਦੀ ਰਸਮ ਮਿਤੀ 14 ਜੂਨ ਦਿਨ ਐਤਵਾਰ ਨੂੰ ਸਵੇਰੇ 9 ਵਜੇ ਦੇ ਕਰੀਬ ਹੋਵੇਗੀ | ਉਨ੍ਹਾਂ ਦੀ ਮੌਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਬਾਬੂ ਸਿੰਘ, ਸਰਪੰਚ ਪ੍ਰਤਾਪ ਸਿੰਘ, ਦਰਸ਼ਨ ਸਿੰਘ ਸਿੱਧੂ, ਜਸਵਿੰਦਰ ਸਿੰਘ ਢਿੱਲੋਂ, ਡਾ. ਗੁਰਨਾਮ ਸਿੰਘ, ਗੁਰਦਿੱਤ ਸਿੰਘ ਢਿੱਲੋਂ, ਵੀਰ ਚੰਦ ਸ਼ਰਮਾ ਪੰਚ, ਵਿਸ਼ਵਿੰਦਰ ਸਿੰਘ ਬਰਾੜ, ਸਾਬਕਾ ਸਰਪੰਚ ਭਗਵਾਨ ਸਿੰਘ, ਬੋਹੜ ਸਿੰਘ ਔਲਖ, ਪਰਗਟ ਸਿੰਘ ਔਲਖ, ਸੁਖਜਿੰਦਰ ਸਿੰਘ ਜ਼ੈਲਦਾਰ, ਹਰਬੰਸ ਸਿੰਘ ਕਾਲਾ ਨੰਬਰਦਾਰ, ਸੁਖਮੰਦਰ ਸਿੰਘ ਸੈਕਟਰੀ, ਸਾਬਕਾ ਸਰਪੰਚ ਜਗਦੇਵ ਸਿੰਘ, ਹਰਚਰਨ ਸਿੰਘ ਚੰਨਾ ਬਰਾੜ, ਮਨਪ੍ਰੀਤ ਸਿੰਘ ਸੇਖੋਂ, ਬੇਅੰਤ ਸਿੰਘ ਬੁਰਜ, ਸਰਪੰਚ ਸੋਹਣ ਸਿੰਘ, ਜਗਵਿੰਦਰ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਨਿਰਮਲ ਸਿੰਘ ਪੱਪੀ ਢਿੱਲੋਂ ਕੈਨੇਡਾ, ਸੇਵਾ ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਅਜੈਪਾਲ ਸਿੰਘ ਬਰਗਾੜੀ, ਬਲਜੀਤ ਸ਼ਰਮਾ, ਡਾ. ਬਲਵਿੰਦਰ ਸਿੰਘ ਸਿਵੀਆਂ, ਸੁਖਜੰਤ ਸਿੰਘ ਸਦਿਉੜਾ, ਡਾ. ਗੁਰਦੀਪ ਸਿੰਘ ਬਰਾੜ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਕੁਲਦੀਪ ਸਿੰਘ ਗੋਂਦਾਰਾ, ਰਵੀ ਸ਼ਰਮਾ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਵੀਰ ਸਿੰਘ ਪੰਚ, ਮੱਖਣ ਸਿੰਘ ਪੰਚ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਗੋਂਦਾਰਾ, ਹਰਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਢਿੱਲੋਂ, ਹਰਬੰਸ ਸਿੰਘ ਪੰਚ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਡਾ. ਮੱਖਣ ਸਿੰਘ, ਇਕਬਾਲ ਸਿੰਘ ਰਾਜਾ ਸੇਖੋਂ, ਗੁਰਮੇਲ ਸਿੰਘ ਸੇਖੋਂ, ਹਜੂਰਾ ਸਿੰਘ ਜਟਾਣਾ, ਓਮ ਪ੍ਰਕਾਸ਼ ਸ਼ਰਮਾ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਗੁਰਮੀਤ ਸਿੰਘ ਪੱਪੂ ਬਰਾੜ, ਰਾਜਿੰਦਰ ਸਿੰਘ ਢਿੱਲੋਂ, ਗੁਰਜੰਟ ਸਿੰਘ ਗੋਂਦਾਰਾ, ਕੇਵਲ ਸਿੰਘ ਢਿੱਲੋਂ ਆਦਿ ਆਗੂਆਂ ਨੇ ਬਰਾੜ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਜੇਕਰ ਇਕ ਵਾਰ ਬਿਜਲੀ ਬੰਦ ਹੋ ਜਾਵੇ ਤਾਂ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।