ਜੈਤੋ, 16 ਜੂਨ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਤੇ ਕਿਸਾਨ ਆਗੂ ਨਾਇਬ ਭਗਤੂਆਣਾ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਵੱਡੇ ਭਰਾ ਅਤੇ ਰਵਿੰਦਰ ਸ਼ਰਮਾ, ਅਮਨਪ੍ਰੀਤ ਸ਼ਰਮਾ ਦੇ ਪਿਤਾ ਅਤੇ ਲਵਪ੍ਰੀਤ ਲਵੀ ਸ਼ਰਮਾ (ਕੈਨੇਡਾ), ਰਮਨਪ੍ਰੀਤ ਸ਼ਰਮਾ ਦੇ ਸਤਿਕਾਰਯੋਗ ਤਾਇਆ ਜੀ ਭੀਮ ਸੈਨ ਸ਼ਰਮਾ (ਸਾਬਕਾ ਪੰਚਾਇਤ ਮੈਂਬਰ) ਪੁੱਤਰ ਸਵ. ਸੋਮ ਪ੍ਰਕਾਸ਼ ਸ਼ਰਮਾ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਸੰਤ ਮੁਨੀ ਜੀ ਡੇਰਾ ਭਾਈ ਭਗਤੂ ਰਾਮਗੜ੍ਹ ਭਗਤੂਆਣਾ, ਸੰਤ ਰਿਸ਼ੀ ਰਾਮ ਜੀ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਜੈਤੋ, ਕੁਲਤਾਰ ਸਿੰਘ ਸੰਧਾਵਾਂ ਸਪੀਕਰ ਵਿਧਾਨ ਸਭਾ ਪੰਜਾਬ, ਹਲਕਾ ਜੈਤੋ ਦੇ ਵਿਧਾਇਕ ਇੰਜੀ. ਅਮੋਲਕ ਸਿੰਘ, ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਆਪ ਯੂਥ ਵਿੰਗ ਤੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਧਰਮਜੀਤ ਰਾਮੇਆਣਾ ਵਾਈਸ ਪ੍ਰਧਾਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ, ਆਪ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦ ਵਾਲੀਆ ਰਣ ਸਿੰਘ ਵਾਲਾ, ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ ਵਾਲਾ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਨਰਿੰਦਰਪਾਲ ਰਾਮੇਆਣਾ, ਦਿਲਬਾਗ ਬਾਗੀ ਸ਼ਰਮਾ ਨਗਰ ਕੌਂਸਲਰ ਜੈਤੋ, ਲਛਮਣ ਸਿੰਘ ਬਿਸ਼ਨੰਦੀ ਪ੍ਰਧਾਨ ਕਿਸਾਨ ਵਿੰਗ ਹਲਕਾ ਜੈਤੋ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ (ਰੋੜੀਕਪੂਰਾ), ਜਸਕਰਨ ਸਿੰਘ ਜੱਸ ਬਰਾੜ ਸਰਪੰਚ ਨਵਾਂ ਰੋੜੀਕਪੂਰਾ, ਨੰਬਰਦਾਰ ਸੰਦੀਪ ਸਿੰਘ ਬਰਾੜ ਕੋਆਰਡੀਨੇਟਰ ਯੂਥ ਵਿੰਗ ਆਪ, ਜਸਪਾਲ ਸਿੰਘ ਜੱਸਾ ਬਰਾੜ ਸਰਪੰਚ ਰੋੜੀਕਪੂਰਾ, ਗੁਰਦਰਸ਼ਨ ਸਿੰਘ ਬਰਾੜ ਚੈਨਾ, ਜਸਮੇਲ ਸਿੰਘ ਬਾਜਾਖਾਨਾ, ਡਾ. ਹਰਪਾਲ ਸਿੰਘ ਰਾਮੂਵਾਲਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਮੀਤ ਸਿੰਘ ਬਰਾੜ ਰਾਮੂੰਵਾਲਾ, ਨਿਰਮਲ ਸਿੰਘ ਰਾਮੂੰਵਾਲਾ, ਰਣਧੀਰ ਸਿੰਘ ਸਰਪੰਚ ਢੈਪਈ, ਪ੍ਰੇਮਪਾਲ ਅਰੋੜਾ, ਰੁਪਿੰਦਰ ਸਿੰਘ ਕੋਆਰਡੀਨੇਟਰ ਯੂਥ ਵਿੰਗ ਆਪ, ਚਰਨਜੀਵ ਸਿੰਘ ਟੋਨੀ ਦਬੜ੍ਹੀਖਾਨਾ, ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ, ਸਰਪੰਚ ਜਸਪਾਲ ਸਿੰਘ ਜੱਸੀ ਕੋਠੇ ਚੰਦ ਸਿੰਘ ਵਾਲੇ ਜੈਤੋ, ਹਰਮੇਲ ਸਿੰਘ ਬਾਠ ਕਰੀਰਵਾਲੀ ਪੰਚਾਇਤ ਮੈਂਬਰ, ਕੁਲਵਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਕਰਨ ਦੁਲੱਟ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਵੀਰਪਾਲ ਸ਼ਰਮਾ ਰੋੜੀਕਪੂਰਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਜੈਤੋ, ਜਸਵਿੰਦਰ ਸਿੰਘ ਸ਼ੰਮ੍ਹੀ ਰੰਧਾਵਾ, ਮੇਹਰ ਸਿੰਘ ਬਰਾੜ ਸਾਬਕਾ ਸਰਪੰਚ ਕਰੀਰਵਾਲੀ, ਪ੍ਰੇਮ ਸ਼ਰਮਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਤਲਵਿੰਦਰ ਸਿੰਘ ਕਿੰਦਾ ਸਰਪੰਚ ਕੋਠੇ ਰਾਮਸਰ, ਸੁਰਜੀਤ ਸਿੰਘ ਢਿੱਲੋਂ, ਸੂਰਜ ਭਾਨ ਸੂਬਾ ਮੀਤ ਪ੍ਰਧਾਨ ਕ੍ਰਾਂਤੀਕਾਰੀ, ਲਾਲ ਸਿੰਘ ਗੋਲੇਵਾਲਾ, ਗੁਰਮੁੱਖ ਸਿੰਘ ਅਜਿੱਤ ਗਿੱਲ, ਜਸਵਿੰਦਰ ਸਿੰਘ ਗੁਰੂਸਰ, ਬਲਦੇਵ ਸਿੰਘ ਸੁੱਖਣਵਾਲਾ, ਰਾਣਾ ਗੁਰੂਸਰ, ਬਲਰਾਜ ਸਿੰਘ ਬਿਸ਼ਨੰਦੀ, ਪਰਮਜੀਤ ਸਿੰਘ ਜੈਤੋ, ਐਡਵੋਕੈਟ ਹਿਤੇਸ਼ ਸ਼ਰਮਾ, ਕੁਲਦੀਪ ਸ਼ਰਮਾ, ਜਸਵਿੰਦਰ ਸ਼ਰਮਾ ਜੈਤੋ, ਜਤਿੰਦਰ ਸ਼ਰਮਾ, ਜਸਵਿੰਦਰ ਸਿੰਘ ਮੌੜ, ਮਨਦੀਪ ਸਿੰਘ ਮਾਨ, �ਕਾਰ ਸਿੰਘ ਬਾਸ਼ੀ, ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ, ਰਾਜਿੰਦਰ ਸਿੰਘ ਗਿੱਲ ਸਾਬਕਾ ਸਰਪੰਚ ਅਜਿੱਤ ਗਿੱਲ, ਡਾ. ਕੁਲਦੀਪ ਸਿੰਘ ਬਰਾੜ ਸੂਰਘੂਰੀ ਆਦਿ ਵਲੋਂ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਚੇਅਰਮੈਨ ਲਛਮਣ ਭਗਤੂਆਣਾ ਤੇ ਕਿਸਾਨ ਆਗੂ ਨਾਇਬ ਭਗਤੂਆਣਾ ਨਾਲ ਦੁੱਖ ਦਾ ਪ੍ਰਗਟਾਵਾ
ਅਜੀਤ ਡੈਸਕ
17-06-2026