18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕੁਲਬੀਰ ਸਿੰਘ ਮੱਤਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਹੋਏ ਸ਼ਾਮਿਲ

ਅਜੀਤ ਡੈਸਕ 29-06-2026
ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਫ਼ਰੀਦਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕ ਮੀਟਿੰਗ ਹੋਈ। ਜਿਸ ਵਿਚ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਬਾਪੂ ਤਰਸੇਮ ਸਿੰਘ ਸਮੇਤ ਕਈ ਸੂਬਾਈ ਆਗੂ ਸ਼ਾਮਿਲ ਹੋਏ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਆਪਣੇ ਸਾਥੀਆਂ ਸਮੇਤ ਸ਼ੋ੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਦਾ ਸਾਂਸਦ ਸਰਬਜੀਤ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਾਪੂ ਤਰਸੇਮ ਨੇ ਸਿਰੋਪਾਉ ਦੇ ਕੇ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ’ਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਲੰਬੀ ’ਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਤੇ ਡਰੇਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਨ ਦਾ ਮਾਮਲਾ ਉਠਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।